ਪੰਜਾਬ ''ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Saturday, Apr 11, 2026 - 10:49 AM (IST)
ਚੰਡੀਗੜ੍ਹ : ਪੰਜਾਬ ਦੇ ਸਕੂਲਾਂ 'ਚ ਅਪ੍ਰੈਲ ਮਹੀਨੇ ਤੋਂ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਅਪ੍ਰੈਲ ਮਹੀਨੇ ਕਈ ਸਰਕਾਰੀ ਛੁੱਟੀਆਂ ਆ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀਆਂ ਮੌਜਾਂ ਲੱਗੀਆਂ ਹੋਈਆਂ ਹਨ। ਹੁਣ ਆਉਂਦੇ ਮੰਗਲਵਾਰ ਨੂੰ ਫਿਰ ਸੂਬੇ 'ਚ ਸਰਕਾਰੀ ਛੁੱਟੀ ਆ ਰਹੀ ਹੈ।
ਇਹ ਵੀ ਪੜ੍ਹੋ : PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ

14 ਅਪ੍ਰੈਲ ਦਿਨ ਮੰਗਲਵਾਰ ਨੂੰ ਵਿਸਾਖੀ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ ਅਤੇ ਨਾਲ ਹੀ ਸਰਕਾਰੀ ਅਦਾਰਿਆਂ 'ਚ ਵੀ ਛੁੱਟੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
