ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
Tuesday, Oct 07, 2025 - 10:32 AM (IST)

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ 'ਚ ਭਲਕੇ ਬੁੱਧਵਾਰ ਮਤਲਬ ਕਿ 8 ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ। ਦਰਅਸਲ 8 ਅਕਤੂਬਰ ਨੂੰ 'ਸ੍ਰੀ ਗੁਰੂ ਰਾਮਦਾਸ ਜੀ' ਦਾ ਪ੍ਰਕਾਸ਼ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 3 ਘੰਟੇ ਭਾਰੀ! ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, ਸਾਵਧਾਨ ਰਹਿਣ ਲੋਕ
ਹਾਲਾਂਕਿ ਇਸ ਦਿਨ ਸਿਰਫ਼ ਇੱਕ ਜ਼ਿਲ੍ਹੇ ਅੰਮ੍ਰਿਤਸਰ 'ਚ ਹੀ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਾਰ ਅੰਦਰ ਜ਼ਿੰਦਾ ਸੜਿਆ ਨੌਜਵਾਨ, ਵੀਡੀਓ ਦੇਖ ਕੰਬ ਜਾਵੇਗੀ ਹਰ ਕਿਸੇ ਦੀ ਰੂਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8