ਪੰਜਾਬ ''ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
Tuesday, Jun 10, 2025 - 11:12 AM (IST)
 
            
            ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 11 ਜੂਨ 2025 (ਬੁੱਧਵਾਰ) ਨੂੰ ਸੰਤ ਕਬੀਰ ਜਯੰਤੀ ਦੇ ਪਾਵਨ ਮੌਕੇ 'ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਬੁੱਧਵਾਰ ਬੰਦ ਰਹਿਣਗੇ। ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜਿਸ ਦੇ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਪਹਿਲਾਂ ਹੀ ਬੰਦ ਹਨ।
ਇਹ ਵੀ ਪੜ੍ਹੋ- ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ ਲੱਗਣਗੀਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            