ਪੰਜਾਬ ''ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Friday, Apr 24, 2026 - 02:59 PM (IST)

ਪੰਜਾਬ ''ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਲੰਧਰ (ਵੈੱਬ ਡੈਸਕ)– ਪੰਜਾਬ 'ਚ 1 ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ‘ਤੇ ਸਰਕਾਰੀ ਛੁੱਟੀ ਰਹੇਗੀ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੂਬੇ ਭਰ ਵਿੱਚ ਇਹ ਦਿਨ ਮਨਾਇਆ ਜਾਵੇਗਾ, ਜਿਸ ਕਰਕੇ ਸਰਕਾਰੀ ਕੰਮਕਾਜ ਬੰਦ ਰਹੇਗਾ। 

ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਇਸ ਮੌਕੇ ‘ਤੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਰਹੇਗੀ। 

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News