ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

Sunday, Jul 19, 2026 - 10:16 AM (IST)

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ 'ਚ 31 ਜੁਲਾਈ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ 'ਚ ਸਰਕਾਰੀ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਅਦਾਰਿਆਂ 'ਚ ਛੁੱਟੀ ਲਾਗੂ ਹੋਵੇਗੀ।

ਇਹ ਵੀ ਪੜ੍ਹੋ : ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼ 

ਛੁੱਟੀਆਂ ਦੇ ਕੈਲੰਡਰ 2026 ਮੁਤਾਬਕ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਹੀ ਸੂਬੇ 'ਚ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਡੀ. ਏ. ਦੇ ਬਕਾਏ 'ਤੇ ਹਾਈਕੋਰਟ ਨੇ...

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News