ਪੰਜਾਬ 'ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਸਕੂਲ
Monday, Sep 18, 2023 - 02:59 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ ਕਿ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਵਤਸਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜੇਕਰ ਸਰਕਾਰੀ ਬੱਸਾਂ 'ਚ ਸਫ਼ਰ ਕਰਦੇ ਹੋ ਤਾਂ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ ਇਹ ਖ਼ਬਰ
ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲੱਬਧ ਰਾਖਵੀਆਂ ਛੁੱਟੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੋਹਰੇ ਕਤਲਕਾਂਡ ਨਾਲ ਫਿਰ ਕੰਬਿਆ ਲੁਧਿਆਣਾ, ਜਵਾਨ ਮੁੰਡਿਆਂ ਦਾ ਕਤਲ ਕਰ ਗੰਦੇ ਨਾਲੇ ਨੇੜੇ ਸੁੱਟੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8