ਪੰਜਾਬ ''ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
Sunday, May 17, 2026 - 07:48 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਅਤਿ ਦੀ ਗਰਮੀ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਕਹਿਰ ਦੀ ਗਰਮੀ ਦਰਮਿਆਨ ਸਕੂਲੀ ਬੱਚੇ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਕਰ ਰਹੇ ਹਨ। ਚਰਚਾ ਹੈ ਕਿ ਪੰਜਾਬ 'ਚ ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸੇ ਦੌਰਾਨ ਵਿਦਿਆਰਥੀਆਂ ਲਈ ਇਕ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਦਰਅਸਲ ਪੰਜਾਬ ਵਿਚ 27 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ 27 ਮਈ ਨੂੰ ਈਦ-ਉੱਲ-ਜੂਹਾ (ਬਕਰੀਦ) ਦਾ ਤਿਉਹਾਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਲੰਡਰ ਵਿਚ 27 ਮਈ ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ: Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
