ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ : ਪੈਟਰੋਲ-ਡੀਜ਼ਲ ''ਤੇ ਸਰਕਾਰ ਨੇ 2 ਰੁਪਏ ਵਧਾਈ ਐਕਸਾਈਜ਼ ਡਿਊਟੀ
Monday, Apr 07, 2025 - 04:04 PM (IST)

ਮੁੰਬਈ - ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ 2 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ ਕੀਤਾ ਹੈ। ਵਿੱਤ ਮੰਤਰਾਲੇ ਦੇ ਮਾਲ ਵਿਭਾਗ ਦੇ ਤਾਜ਼ਾ ਨੋਟੀਫਿਕੇਸ਼ਨ ਅਨੁਸਾਰ, ਐਕਸਾਈਜ਼ ਡਿਊਟੀ ਵਿੱਚ ਇਹ ਵਾਧਾ 8 ਅਪ੍ਰੈਲ, 2025 ਤੋਂ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਰਿਕਾਰਡ ਹਾਈ ਤੋਂ ਮੂਧੇ ਮੂੰਹ ਡਿੱਗਾ ਸੋਨਾ, ਜਾਣੋ 24,22,20 ਕੈਰੇਟ ਸੋਨੇ ਦੀ ਕੀਮਤ
ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਹੋਵੇਗਾ। ਇਸ ਨੂੰ ਕੱਚੇ ਤੇਲ ਦੀਆਂ ਘਟੀਆਂ ਕੀਮਤਾਂ ਤੋਂ ਐਡਜਸਟ ਕੀਤਾ ਜਾਵੇਗਾ। ਮੌਜੂਦਾ ਸਮੇਂ 'ਚ ਸਰਕਾਰ ਪੈਟਰੋਲ 'ਤੇ 19.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 15.80 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਸੂਲ ਰਹੀ ਹੈ। ਇਸ ਵਾਧੇ ਤੋਂ ਬਾਅਦ ਪੈਟਰੋਲ 'ਤੇ 21.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 17.80 ਰੁਪਏ ਪ੍ਰਤੀ ਲੀਟਰ ਡਿਊਟੀ ਲੱਗੇਗੀ।
ਇਹ ਵੀ ਪੜ੍ਹੋ : SBI ਦੀ ਟੈਕਸ ਸੇਵਿੰਗ ਸਕੀਮ ਨੇ ਬਣਾਇਆ ਕਰੋੜਪਤੀ! ਜਾਣੋ ਕਿ ਕਿਵੇਂ ਭਵਿੱਖ ਨੂੰ ਬਣਾ ਸਕਦੇ ਹੋ ਸੁਰੱਖਿਅਤ
ਇਹ ਵੀ ਪੜ੍ਹੋ : ਤਨਖਾਹ-ਭੱਤਿਆਂ 'ਚ 10 ਫੀਸਦੀ ਦਾ ਵਾਧਾ, ਐਕਸ-ਗ੍ਰੇਸ਼ੀਆ ਰਾਸ਼ੀ 50,000 ਤੋਂ ਵਧਾ ਕੇ 1,25,000 ਰੁਪਏ ਕੀਤੀ
ਇਹ ਵੀ ਪੜ੍ਹੋ : ਡਾਕ ਵਿਭਾਗ ਦਾ ਧੀਆਂ ਨੂੰ ਵੱਡਾ ਤੋਹਫ਼ਾ : 250 ਰੁਪਏ 'ਚ ਖੁਲ੍ਹੇਗਾ ਖਾਤਾ, ਵਿਆਹ ਤੱਕ ਇਕੱਠੇ ਹੋ ਜਾਣਗੇ 56 ਲੱਖ ਰੁਪਏ!
ਇਹ ਵੀ ਪੜ੍ਹੋ : RBI ਨੇ 500 ਅਤੇ 10 ਰੁਪਏ ਦੇ ਨੋਟਾਂ 'ਤੇ ਲਿਆ ਵੱਡਾ ਫੈਸਲਾ, ਜੇਕਰ ਘਰ 'ਚ ਰੱਖੀ ਕਰੰਸੀ ਤਾਂ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8