ਪੰਜਾਬ ਸਰਕਾਰ ਦਾ ਐਲਾਨ, ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਇਮਤਿਹਾਨ

10/28/2020 7:16:42 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ :  ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਐਕਸ਼ਨ, ਦਿੱਲੀ 'ਚ ਹੋਵੇਗਾ ਵੱਡਾ ਇਕੱਠ, ਇਸ ਦਿਨ ਪੂਰੇ ਦੇਸ਼ 'ਚ ਹੋਵੇਗਾ ਚੱਕਾ ਜਾਮ

ਇਨ੍ਹਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ। ਇਸ ਤਰ੍ਹਾਂ ਇਹ ਪੇਪਰ ਕੁੱਲ 100 ਮਿੰਟ ਦਾ ਹੋਵੇਗਾ। ਇਸ ਭਰਤੀ ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ।

ਇਹ ਵੀ ਪੜ੍ਹੋ :  ਜਲੰਧਰ ਦੇ ਵਿਧਾਇਕ ਸੁਸ਼ੀਲ ਰਿੰਕੂ ਨਾਲ ਨਵਾਂਸ਼ਹਿਰ 'ਚ ਵਾਪਰਿਆ ਹਾਦਸਾ, ਫਾਰਚੂਨਰ ਦੇ ਉੱਡੇ ਪਰਖੱਚੇ

Gurminder Singh

This news is Content Editor Gurminder Singh