ਸਰਕਾਰ ਵੱਲੋਂ ਲੋਕਤੰਤਰ ਦਾ ਘਾਣ: ਸ਼ਰਨਜੀਤ ਸਿੰਘ ਢਿੱਲੋਂ
Friday, Jan 16, 2026 - 05:46 PM (IST)
ਪਟਿਆਲਾ- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਲੀਡਰ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਤੰਤਰ ਦਾ ਘਾਣ ਕਰਨ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਗਰੁੱਪ 'ਤੇ ਮਾਨ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨਾ ਸਿਰਫ਼ ਨਿੰਦਣਯੋਗ ਹੈ, ਬਲਕਿ ਸਰਕਾਰ ਆਪਣੀਆਂ ਗਲਤੀਆਂ ਨੂੰ ਛੁਪਾਉਣ ਲਈ ਅਜਿਹਾ ਕਰ ਰਹੀ ਹੈ। ਲੋਕਤੰਤਰ ਮੀਡੀਆ 'ਤੇ ਹਮਲਾ ਸਵੀਕਾਰ ਨਹੀਂ ਕੀਤਾ ਜਾ ਸਕਦਾ ਤੇ ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
