ਸਰਕਾਰ ਪ੍ਰੈੱਸ ਦੀ ਆਜ਼ਾਦੀ ਨੂੰ ਕੁਚਲਣ ਲੱਗੀ : ਅਰਸ਼ੀ
Saturday, Jan 17, 2026 - 06:56 PM (IST)
ਵੈੱਬ ਡੈਸਕ : ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਗਈ ਕਾਰਵਾਈ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਸੀਪੀਆਈ ਦੇ ਆਗੂ ਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਕਿਹਾ ਕਿ ਇਹ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਸ਼ੀ ਨੇ ਕਿਹਾ ਕਿ ਕਮਿਊਨਿਸਟ ਪਾਰਟੀ ਅਦਾਰੇ ਨਾਲ ਡੱਟ ਕੇ ਖੜ੍ਹੀ ਹੈ ਕਿਉਂਕਿ ਇਸ ਅਦਾਰੇ ਨੇ ਪੰਜਾਬ 'ਚ ਸ਼ਾਂਤੀ ਲਿਆਉਣ ਲਈ ਕੁਰਬਾਨੀਆਂ ਦਿੱਤੀਆ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
