ਪੰਜਾਬ ''ਚ ਨਸ਼ਿਆਂ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ, ਜਾਣੋ ਕੀ ਬੋਲੇ (ਵੀਡੀਓ)
Saturday, Jul 05, 2025 - 12:06 PM (IST)

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਲਈ ਪੰਜਾਬ ਸਰਕਾਰ ਦੀ ਤਾਰੀਫ਼ ਕੀਤੀ ਹੈ। ਪੰਜਾਬ 'ਚ ਨਸ਼ਿਆਂ ਬਾਰੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
ਉਨ੍ਹਾਂ ਨੇ ਕਿਹਾ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਬੜੀ ਮਜ਼ਬੂਤੀ ਨਾਲ ਕਦਮ ਚੁੱਕੇ ਹਨ। ਰਾਜਪਾਲ ਇੱਥੇ ਸੈਕਟਰ-1 ਸਥਿਤ ਰਾਜਿੰਦਰ ਪਾਰਕ 'ਚ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਵਣ ਮਹੋਤਸਵ ਦਾ ਉਦਘਾਟਨ ਕੀਤਾ ਅਤੇ ਪੌਦੇ ਵੀ ਲਾਏ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਕਰ ਦਿਓ APPLY
ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ 'ਚ ਵੱਧ ਤੋਂ ਵੱਧ ਪੌਦੇ ਲਾਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8