ਭਲਕੇ ਪੰਜਾਬ ਰਾਜਪਾਲ ਕਰਨਗੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Tuesday, Sep 02, 2025 - 08:27 PM (IST)

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਭਲਕੇ ਮਿਤੀ 03 ਸਤੰਬਰ 2025 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ।
ਮਾਣਯੋਗ ਰਾਜਪਾਲ ਸਾਹਿਬ ਸਭ ਤੋਂ ਪਹਿਲਾਂ ਸਵੇਰੇ 10:30 ਵਜੇ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣਗੇ। ਇਸ ਉਪਰੰਤ ਉਨ੍ਹਾਂ ਵੱਲੋਂ ਕਲਾਨੌਰ, ਦੋਰਾਂਗਲਾ ਅਤੇ ਗਾਹਲੜੀ ਦਾ ਦੌਰਾ ਵੀ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e