Breaking News: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਅਹਿਮ ਫ਼ੈਸਲਾ

Friday, Nov 17, 2023 - 04:21 AM (IST)

Breaking News: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਅਹਿਮ ਫ਼ੈਸਲਾ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ। ਇਸ ਸੈਸ਼ਨ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਕੀਤਾ ਖ਼ਾਸ ਐਲਾਨ

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ਏ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News