ਪਠਾਨਕੋਟ ਤੋਂ ਵੱਡੀ ਖ਼ਬਰ : ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਕੋਲ ਗ੍ਰਨੇਡ ਧਮਾਕਾ, ਹਾਈ ਅਲਰਟ 'ਤੇ ਪੁਲਸ

Monday, Nov 22, 2021 - 11:15 AM (IST)

ਪਠਾਨਕੋਟ ਤੋਂ ਵੱਡੀ ਖ਼ਬਰ : ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਕੋਲ ਗ੍ਰਨੇਡ ਧਮਾਕਾ, ਹਾਈ ਅਲਰਟ 'ਤੇ ਪੁਲਸ

ਪਠਾਨਕੋਟ (ਧਰਮਿੰਦਰ) : ਪਠਾਨਕੋਟ ਦੇ ਧੀਰਾ ਪੁਲ ਨੇੜੇ ਦੇਰ ਰਾਤ ਭਾਰਤੀ ਫ਼ੌਜ ਦੇ ਤ੍ਰਿਵੇਣੀ ਗੇਟ 'ਤੇ ਗ੍ਰਨੇਡ ਧਮਾਕਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਐੱਸ. ਐੱਸ. ਪੀ. ਪਠਾਨਕੋਟ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਵੱਲੋਂ ਆਰਮੀ ਗੇਟ ਨੇੜੇ ਗ੍ਰਨੇਡ ਸੁੱਟਿਆ ਗਿਆ ਸੀ।

ਇਹ ਵੀ ਪੜ੍ਹੋ : ਵਿਲੱਖਣ ਪਹਿਲ : ਚੰਡੀਗੜ੍ਹ ਦਾ 15 ਸਾਲਾ ਮੁੰਡਾ ਲੋੜਵੰਦ ਬੱਚਿਆਂ ਲਈ ਇਕੱਠੀਆਂ ਕਰੇਗਾ ਜੁੱਤੀਆਂ

PunjabKesari

ਇਸ ਘਟਨਾ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਸੀ. ਸੀ. ਟੀ. ਵੀ. ਫੁਟੇਜ ਖੰਗਾਲਣ 'ਚ ਜੁੱਟ ਗਈ ਹੈ ਅਤੇ ਇਸ ਦੇ ਨਾਲ ਹੀ ਪਠਾਨਕੋਟ ਦੇ ਸਾਰੇ ਪੁਲਸ ਨਾਕਿਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : CM ਚੰਨੀ ਦਾ ਵੱਡਾ ਐਲਾਨ, ਗਾਇਕ ਸੁਖਵਿੰਦਰ ਸਿੰਘ ਤੇ ਸ਼ਾਇਰ ਸੁਰਜੀਤ ਪਾਤਰ ਨੂੰ ਮਿਲਿਆ ਕੈਬਨਿਟ ਰੈਂਕ

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News