ਗੁਰਦਾਸਪੁਰ ਤੋਂ ਸੰਨੀ ਦਿਓਲ ਨੇ ਦਾਖਲ ਕਰਵਾਈ ਨਾਮਜ਼ਦਗੀ (ਵੀਡੀਓ)

Monday, Apr 29, 2019 - 04:55 PM (IST)

ਗੁਰਦਾਸਪੁਰ : ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਉਨ੍ਹਾਂ ਦੇ ਛੋਟੇ ਭਰਾ ਬੌਬੀ ਦਿਓਲ, ਕਵਿਤਾ ਖੰਨਾ, ਸਵਰਨ ਸਲਾਰੀਆ ਸਮੇਤ ਹੋਰ ਭਾਜਪਾ ਨੇਤਾ ਮੌਜੂਦ ਸਨ। 

ਦੱਸ ਦੇਈਏ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਦਾ ਮੁਕਾਬਲ ਕਾਂਗਰਸ ਪਾਰਟੀ ਦੇ ਦਿੱਗਜ ਉਮੀਦਵਾਰ ਤੇ ਮੌਜੂਦਾ ਸਾਂਸਦ ਸੁਨੀਲ ਜਾਖੜ, ਆਮ ਆਦਮੀ ਪਾਰਟੀ ਦੇ ਪੀਟਰ ਮਸੀਹ ਤੇ ਪੀ.ਡੀ.ਏ. ਦੇ ਉਮੀਦਵਾਰ ਲਾਲ ਚੰਦ ਨਾਲ ਹੈ।


author

Baljeet Kaur

Content Editor

Related News