PU ''ਚ ਹੋਣ ਵਾਲਾ ਗੁਰਦਾਸ ਮਾਨ ਦਾ ਸ਼ੋਅ ਰੱਦ, ਵਿਦਿਆਰਥੀਆਂ ਨੇ ਜਤਾਇਆ ਰੋਸ (Video)
Tuesday, Mar 25, 2025 - 11:49 PM (IST)

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪੰਜਾਬੀ ਯੂਨੀਵਰਸਿਟੀ ਵਿਚ ਪ੍ਰੋਗਰਾਮ ਰੱਦ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਲਈ ਐੱਨਓਸੀ ਜਾਰੀ ਨਹੀਂ ਕੀਤੀ। ਸ਼ੋਅ ਰੱਦ ਹੋਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚ ਬਾਰੀ ਰੋਸ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
ਦੇਖੋ ਵੀਡੀਓ...