ਗੁਰਦਾਸਪੁਰ ਹਲਕੇ ਤੋਂ ‘ਆਪ’ ਉਮੀਦਵਾਰ ਰਮਨ ਬਹਿਲ ਨੇ ਪਰਿਵਾਰ ਸਮੇਤ ਪਾਈ ਵੋਟ

Sunday, Feb 20, 2022 - 01:25 PM (IST)

ਗੁਰਦਾਸਪੁਰ ਹਲਕੇ ਤੋਂ ‘ਆਪ’ ਉਮੀਦਵਾਰ ਰਮਨ ਬਹਿਲ ਨੇ ਪਰਿਵਾਰ ਸਮੇਤ ਪਾਈ ਵੋਟ

ਗੁਰਦਾਸਪੁਰ (ਹੇਮੰਤ) - ਗੁਰਗਾਸਪੁਰ ਹਲਕੇ ਤੋਂ ਅੱਜ ਸਵੇਰੇ ਤੋਂ ਹੀ ਲੋਕਾਂ ’ਚ ਵੋਟ ਪਾਉਣ ਦਾ ਉਤਸ਼ਾਹ ਦਿਖਾਈ ਦੇ ਰਿਹਾ ਹੈ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ਬਹਿਲ ਗੁਰਸਾਦਪੁਰ ਵਿਖੇ ਆਪਣੇ ਪਰਿਵਾਰ ਨਾਲ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੁੱਜੇ।


author

rajwinder kaur

Content Editor

Related News