ਗੁਰਦਾਸਪੁਰ ''ਚ ਲਗਾਤਾਰ ਜਾਰੀ ਕੋਰੋਨਾ ਦਾ ਕਹਿਰ, ਇਕ ਨਵੇਂ ਮਾਮਲੇ ਦੀ ਪੁਸ਼ਟੀ

06/11/2020 5:04:11 PM

ਗੁਰਦਾਸਪੁਰ (ਵਿਨੋਦ) : ਪੰਜਾਬ ਭਰ 'ਚ ਕੋਰੋਨਾ ਨੇ ਤੜਥੱਲੀ ਮਚਾਅ ਰੱਖੀ ਹੈ। ਨਵਾਂ ਮਾਮਲਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਜ਼ਿਲ੍ਹੇ 'ਚ ਕੁੱਲ ਸਰਗਰਮ ਮਰੀਜ਼ਾਂ ਦੀ ਗਿਣਤੀ 27 ਹੋ ਚੁੱਕੀ ਹੈ। 

ਇਹ ਵੀ ਪੜ੍ਹੋਂ : ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋਇਆ ਹਰਚੋਵਾਲ ਦਾ ਗੁਰਚਰਨ ਸਿੰਘ

ਇਥੇ ਦੱਸ ਦੇਈਏ ਕਿ ਗੁਰਦਾਸਪੁਰ 'ਚ ਹੁਣ ਤੱਕ ਕੁੱਲ 166 ਹੋ ਚੁੱਕੀ ਹੈ ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 136 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। 

ਇਹ ਵੀ ਪੜ੍ਹੋਂ : ਰੂਹ ਕੰਬਾਊ ਖੁਲਾਸਾ, ਪੁੱਤ ਨੇ ਮਾਂ ਨਾਲ ਮਿਲ ਪਹਿਲਾਂ ਪਿਓ ਦੀਆਂ ਕੱਢੀਆਂ ਅੱਖਾਂ ਫਿਰ ਕੀਤਾ ਕਤਲ

Baljeet Kaur

This news is Content Editor Baljeet Kaur