ਭਾਰਤ-ਚੀਨ ਦੀ ਝੜਪ ''ਚ ਸ਼ਹੀਦ ਹੋਇਆ ਗੁਰਦਾਸਪੁਰ ਦਾ ਸਤਨਾਮ ਸਿੰਘ

Wednesday, Jun 17, 2020 - 04:49 PM (IST)

ਭਾਰਤ-ਚੀਨ ਦੀ ਝੜਪ ''ਚ ਸ਼ਹੀਦ ਹੋਇਆ ਗੁਰਦਾਸਪੁਰ ਦਾ ਸਤਨਾਮ ਸਿੰਘ

ਗੁਰਦਾਸਪੁਰ (ਗੁਰਪ੍ਰੀਤ) : ਲੱਦਾਖ ਦੀ ਗਲਵਾਨ ਘਾਟੀ 'ਚ ਸੋਮਵਾਰ ਰਾਤ ਨੂੰ ਭਾਰਤ ਅਤੇ ਚੀਨ ਫੌਜੀਆਂ ਵਿਚਾਲੇ ਹਿੰਸਕ ਝੜਪ 'ਚ ਦੇਸ਼ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ 'ਚੋਂ ਇਕ ਜਵਾਨ ਗੁਰਦਾਸਪੁਰ ਦੇ ਪਿੰਡ ਭਜਰਾਜ ਨਾਲ ਸਬੰਧਤ ਨਾਇਬ ਸੂਬੇਦਾਰ ਸਤਨਾਮ ਸਿੰਘ ਹੈ, ਜੋ ਦੇਸ਼ ਲਈ ਕੁਰਬਾਨ ਹੋ ਗਿਆ। 

ਇਹ ਵੀ ਪੜ੍ਹੋਂ : ਪਠਾਨਕੋਟ 'ਚ ਵੀ ਵੱਧਦਾ ਜਾ ਰਿਹੈ ਕੋਰੋਨਾ ਦਾ ਕਹਿਰ, 4 ਨਵੇਂ ਮਾਮਲੇ ਮਾਮਲਿਆਂ ਦੀ ਪੁਸ਼ਟੀ

PunjabKesariਇਥੇ ਦੱਸ ਦੇਈਏ ਕਿ ਇਸ ਹਿੰਸਕ ਝੜਪ 'ਚ ਪੰਜਾਬ ਦੇ 4 ਜਵਾਨ ਸ਼ਹੀਦ ਹੋਏ ਹਨ, ਜਿਨ੍ਹਾਂ 'ਚੋਂ ਇਕ ਪਟਿਆਲਾ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ, ਬੁਢਲਾਡਾ ਦੇ ਸਿਪਾਈ ਗੁਰਤੇਜ ਸਿੰਘ ਅਤੇ ਸੰਗਰੂਰ ਦੇ ਸਿਪਾਈ ਗੁਰਬਿੰਦਰ ਸਿੰਘ ਸ਼ਾਮਲ ਹਨ। 

ਇਹ ਵੀ ਪੜ੍ਹੋਂ : ਸਾਵਧਾਨ! ਅਸੀਂ ਹੋਰ ਨਹੀਂ ਸਹਿ ਸਕਦੇ ਆਪਣਿਆਂ ਤੋਂ ਵਿਛੜਨ ਦਾ ਗਮ


author

Baljeet Kaur

Content Editor

Related News