ਵੋਟਾਂ ਦਾ ਕਮਾਲ, 1500 ਰੁਪਏ ''ਚ ਚੱਲਿਆ 10 ਦਾ ਨੋਟ
Sunday, May 19, 2019 - 11:30 AM (IST)

ਗੁਰਦਾਸਪੁਰ (ਵਿਨੋਦ) : ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਨਿੱਤ ਨਵੇ ਮਾਮਲੇ ਸਾਹਮਣੇ ਆ ਰਹੇ ਹਨ। ਗੁਰਦਾਸਪੁਰ ਵਿਚ ਵੱਖ-ਵੱਖ ਪਾਰਟੀਆਂ ਵਲੋਂ ਜਨਤਾ ਨੂੰ ਲੁਭਾਉਣ ਲਈ ਵੱਖ-ਵੱਖ ਹੱਥ ਕੰਡੇ ਅਪਣਾਏ ਜਾ ਰਹੇ ਹਨ। ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ 'ਚ ਵੀ ਸਾਹਮਣੇ ਆਇਆ ਹੈ, ਜਿਥੇ ਕਾਂਗਰਸੀਆਂ ਵਲੋਂ ਲੋਕਾਂ ਨੂੰ ਇਕ 10 ਰੁਪਏ ਦਾ ਨੋਟ ਦਿੱਤਾ ਜਾ ਰਿਹਾ ਸੀ, ਜਿਸ 'ਤੇ ਉਨ੍ਹਾਂ ਨੂੰ ਕਰੀਬ 1500 ਰੁਪਏ ਤੱਕ ਦਾ ਰਾਸ਼ਨ ਮਿਲ ਰਿਹਾ ਸੀ।
ਇਸ ਨੋਟ ਨੂੰ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲ ਨੇ ਆਪਣੇ ਕਬਜ਼ੇ 'ਚ ਲੈ ਲਿਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Related News
ਜਲੰਧਰ ''ਚ ਹੋ ਗਿਆ ਐਨਕਾਊਂਟਰ ਤੇ ਮਜੀਠੀਆ ਦਾ ਨਾਂ ਲਏ ਬਿਨ੍ਹਾਂ ਹੀ ਵੱਡੀ ਗੱਲ ਕਹਿ ਗਏ CM ਮਾਨ, ਪੜ੍ਹੋ top-10 ਖ਼ਬਰਾਂ
