ਗੁਰਦਾਸਪੁਰ ਵਿਖੇ ਕਿਸਾਨਾਂ ਦੇ ਹੱਕ 'ਚ ਉਤਰੇ ਅਕਾਲੀ

Thursday, Nov 29, 2018 - 02:32 PM (IST)

ਗੁਰਦਾਸਪੁਰ ਵਿਖੇ ਕਿਸਾਨਾਂ ਦੇ ਹੱਕ 'ਚ ਉਤਰੇ ਅਕਾਲੀ

ਗੁਰਦਾਸਪੁਰ (ਦੀਪਕ, ਵਿਨੋਦ) : ਗੁਰਦਾਸਪੁਰ ਦੇ ਨਹਿਰੂ ਪਾਰਕ 'ਚ ਕੈਪਟਨ ਸਰਕਾਰ ਖਿਲਾਫ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਕੀਤੀ ਜਾ ਰਿਹਾ ਹੈ। 

PunjabKesari

ਜਾਣਕਾਰੀ ਮੁਤਾਬਕ ਇਹ ਧਰਨਾ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਿਸਾਨਾਂ ਨੂੰ ਨਾ ਮਿਲਣ ਕਾਰਨ ਦਿੱਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਦਰਸ਼ਨ 'ਚ ਬਿਕਰਮਜੀਤ ਸਿੰਮਘ ਮਜੀਠੀਆ ਤੇ ਸੁਖਬੀਰ ਬਾਦਲ ਸ਼ਾਮਲ ਹੋਏ ਹਨ।

PunjabKesari


author

Baljeet Kaur

Content Editor

Related News