ਗੁਰਦਾਸਪੁਰ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

09/22/2017 1:59:52 PM

ਗੁਰਦਾਸਪੁਰ (ਦੀਪਕ) : ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਸਵਰਨ ਸਲਾਰੀਆ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਸਮੇਤ ਕਈ ਆਗੂ ਮੌਜੂਦ ਸਨ।

 


Related News