ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਤੇ ਮੁਨੀਸ਼ ਕੁਮਾਰ ਉਪ ਪ੍ਰਧਾਨ ਚੁਣੇ ਗਏ

Saturday, Sep 12, 2026 - 02:53 AM (IST)

ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਤੇ ਮੁਨੀਸ਼ ਕੁਮਾਰ ਉਪ ਪ੍ਰਧਾਨ ਚੁਣੇ ਗਏ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਨੇ ਪ੍ਰਧਾਨ ਦੇ ਅਹੁਦੇ ਲਈ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਐਡਵੋਕੇਟ ਮੁਨੀਸ਼ ਕੁਮਾਰ ਨੂੰ ਉਪ ਪ੍ਰਧਾਨ ਐਲਾਨਿਆ ਗਿਆ, ਜਦੋਂ ਕਿ ਹਰਸਿਮਰਤ ਸਿੰਘ ਕਾਹਲੋਂ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਮਠਿਆਈਆਂ ਵੰਡੀਆਂ ਅਤੇ ਢੋਲ ਦੀ ਤਾਲ 'ਤੇ ਨੱਚ ਕੇ ਜਿੱਤ ਦਾ ਜਸ਼ਨ ਮਨਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News