17 ਜਨਵਰੀ ਨੂੰ ਪੰਜਾਬ ਭਰ 'ਚ ਕੋਈ ਸਰਕਾਰੀ ਛੁੱਟੀ ਨਹੀਂ

Thursday, Jan 16, 2020 - 06:21 PM (IST)

17 ਜਨਵਰੀ ਨੂੰ ਪੰਜਾਬ ਭਰ 'ਚ ਕੋਈ ਸਰਕਾਰੀ ਛੁੱਟੀ ਨਹੀਂ

ਗੁਰਦਾਸਪੁਰ (ਵਿਨੋਦ) : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ 'ਚ 17 ਜਨਵਰੀ ਨੂੰ ਛੁੱਟੀ ਦੇ ਐਲਾਨ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਅਫਵਾਹ ਹੈ ਕਿ 17 ਜਨਵਰੀ ਨੂੰ ਕੂਕਾ ਅੰਦੋਲਨ ਨੂੰ ਲੈ ਕੇ ਪੰਜਾਬ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ 17 ਜਨਵਰੀ ਦੀ ਛੁੱਟੀ ਨਹੀਂ ਹੈ ਤੇ ਸਰਕਾਰੀ ਦਫਤਰ ਆਮ ਦਿਨਾਂ ਵਾਂਗ ਹੀ ਖੁੱਲ੍ਹਣਗੇ।

PunjabKesari


author

Baljeet Kaur

Content Editor

Related News