ਗੁਰਦਾਸਪੁਰ : ਨਸ਼ਾ ਨਾ ਮਿਲਣ ਕਾਰਨ ਇਕ ਹੋਰ ਨੌਜਵਾਨ ਦੀ ਮੌਤ

Tuesday, Jul 24, 2018 - 12:04 PM (IST)

ਗੁਰਦਾਸਪੁਰ : ਨਸ਼ਾ ਨਾ ਮਿਲਣ ਕਾਰਨ ਇਕ ਹੋਰ ਨੌਜਵਾਨ ਦੀ ਮੌਤ

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਦੇ ਇਕ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਨੌਜਵਾਨ ਜਤਿੰਦਰ ਸਿੰਘ (35) ਨਸ਼ੇ ਦਾ ਆਦੀ ਸੀ। ਨਸ਼ਾ ਨਾ ਮਿਲਣ ਕਾਰਨ ਅੱਜ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News