ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਦਾਅਵੇ ਤੋਂ ਪਲਟੇ ਸਾਂਪਲਾ

Saturday, Nov 21, 2020 - 12:20 PM (IST)

ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਦਾਅਵੇ ਤੋਂ ਪਲਟੇ ਸਾਂਪਲਾ

ਗੁਰਦਾਸਪੁਰ: ਭਾਰਤ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਦਾਅਵੇ ਤੋਂ ਵਿਜੇ ਸਾਂਪਲਾ ਪਲਟ ਗਏ ਹਨ। ਜਾਣਕਾਰੀ ਮੁਤਾਬਕ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਕਰਤਾਰਪੁਰ ਸਾਹਿਬ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ 'ਤੇ 27 ਨਵੰਬਰ ਨੂੰ ਦੁਬਾਰਾ ਖੁੱਲ੍ਹੇਗਾ ਪਰ ਹੁਣ ਉਨ੍ਹਾਂ ਇਸ ਤੋਂ ਪਲਟ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: 7 ਮਹੀਨਿਆਂ ਬਾਅਦ ਮੁੜ ਖੁੱਲ੍ਹੇਗਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ
PunjabKesariਸਾਂਪਲਾ ਨੇ ਦੁਬਾਰਾ ਟਵੀਟ ਕਰਦਿਆਂ ਲਿਖਿਆ ਕਿ ਇਹ ਟਵੀਟ ਉਨ੍ਹਾਂ ਨੇ ਕੀਤਾ ਸੀ ਪਰ ਵਿਦੇਸ਼ ਮੰਤਰਾਲੇ ਨਾਲ ਗੱਲ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਜੱਥਾ 27 ਨੂੰ ਜਾਵੇਗਾ ਜੋ 1 ਤਾਰੀਖ਼ ਨੂੰ ਭਾਰਤ ਵਾਪਸ ਆ ਜਾਵੇਗਾ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਗੈਂਗਰੇਪ ਮਾਮਲੇ 'ਚ ਸਾਹਮਣੇ ਆਈ ਇਹ ਗੱਲ, ਇੰਝ ਦਰਿੰਦਗੀ ਦਾ ਸ਼ਿਕਾਰ ਹੋਈ ਕੁੜੀ


author

Baljeet Kaur

Content Editor

Related News