ਦੂਜੇ ਦਿਨ ਵੀ ਕਿਸੇ ਉਮੀਦਵਾਰ ਨੇ ਦਾਖਲ ਨਹੀਂ ਕਰਵਾਇਆ ਨਾਮਜ਼ਦਗੀ ਪੱਤਰ

Sunday, Sep 17, 2017 - 09:26 AM (IST)

ਦੂਜੇ ਦਿਨ ਵੀ ਕਿਸੇ ਉਮੀਦਵਾਰ ਨੇ ਦਾਖਲ ਨਹੀਂ ਕਰਵਾਇਆ ਨਾਮਜ਼ਦਗੀ ਪੱਤਰ

ਚੰਡੀਗੜ੍ਹ/ਗੁਰਦਾਸਪੁਰ— ਗੁਰਦਾਸਪੁਰ  ਲੋਕ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 15 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਪਰ ਦੂਜੇ ਦਿਨ ਵੀ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। 
ਮੁਖ ਮੰਤਰੀ ਚੋਣ ਅਧਿਕਾਰੀ ਦਫਤਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਐਤਵਾਰ ਨੂੰ ਨੈਗੋਸ਼ਿਐਬਲ ਐਕਟ 1881 ਦੇ ਅਧੀਨ ਛੁੱਟੀ ਹੋਣ ਦੇ ਕਾਰਨ ਨਾਮਜ਼ਦਗੀ ਪੱਤਰ ਦਾਖਲ ਨਹੀਂ  ਕੀਤਾ ਜਾ ਸਕਿਆ। 


Related News