ਗੁਰਦਾਸਪੁਰ ਰੈਲੀ : ਮੋਦੀ ਨੇ ''ਪੰਜਾਬੀ'' ''ਚ ਕੀਤੀ ਭਾਸ਼ਣ ਦੀ ਸ਼ੁਰੂਆਤ

Thursday, Jan 03, 2019 - 03:52 PM (IST)

ਗੁਰਦਾਸਪੁਰ ਰੈਲੀ : ਮੋਦੀ ਨੇ ''ਪੰਜਾਬੀ'' ''ਚ ਕੀਤੀ ਭਾਸ਼ਣ ਦੀ ਸ਼ੁਰੂਆਤ

ਗੁਰਦਾਸਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸ਼ਨ-2019 ਤਹਿਤ ਗੁਰਦਾਸਪੁਰ ਰੈਲੀ ਦੌਰਾਨ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਭਾਸ਼ਾ ਨਾਲ ਕੀਤੀ। ਉਨ੍ਹਾਂ ਨੇ ਪੰਜਾਬੀ 'ਚ 'ਸਤਿ ਸ੍ਰੀ ਅਕਾਲ' ਬੁਲਾ ਕੇ ਪੰਜਾਬੀਆਂ ਨੂੰ ਸੰਬੋਧਨ ਕੀਤਾ ਅਤੇ ਗੁਰਦਾਸਪੁਰ ਦੀ ਧਰਤੀ ਨੂੰ ਪ੍ਰਣਾਮ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਹਮੇਸ਼ਾ ਦੀ ਪ੍ਰੇਰਨਾ ਦੇਣ ਵਾਲੀ ਧਰਤੀ ਰਹੀ ਹੈ ਅਤੇ ਉਨ੍ਹਾਂ ਨੂੰ ਬਾਬੇ ਨਾਨਕ ਦੀ ਇਸ ਧਰਤੀ 'ਤੇ ਆ ਕੇ ਬਹੁਤ ਹੀ ਮਾਣ ਮਹਿਸੂਸ ਹੋ ਰਿਹਾ ਹੈ। 


author

Babita

Content Editor

Related News