ਜਿੱਤ ਦੀ ਖੁਸ਼ੀ ''ਚ ਜਾਣੋ ਕੀ ਬੋਲੇ ਸੰਨੀ ਦਿਓਲ

05/23/2019 6:12:00 PM

ਗੁਰਦਾਸਪੁਰ : ਲੋਕ ਸਭਾ ਗੁਰਦਾਸਪੁਰ ਤੋਂ ਜਿੱਤ ਦਾ ਤਾਜ ਭਾਜਪਾ ਦੇ ਸੰਨੀ ਦਿਓਲ ਦੇ ਸਿਰ ਸਜਿਆ ਹੈ। ਉਨ੍ਹਾਂ ਨੇ ਕਾਂਗਰਸ ਦੇ ਦਿੱਗਜ਼ ਉਮੀਦਵਾਰ ਸੁਨੀਲ ਜਾਖੜ ਨੂੰ ਵੱਡੀ ਲੀਡ ਨਾਲ ਹਰਾਇਆ ਹੈ। ਜਿੱਤ ਤੋਂ ਬਾਅਦ ਸੰਨੀ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਗੁਰਦਾਸਪੁਰ ਵਾਸੀਆਂ ਦਾ ਪਿਆਰ ਉਨ੍ਹਾਂ ਮਿਲਿਆ ਹੈ। ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਹ ਗੁਰਦਾਸਪੁਰ ਦੇ ਵਿਕਾਸ ਲਈ  ਕੰਮ ਕਰਨਗੇ।


Baljeet Kaur

Content Editor

Related News