ਅੰਮ੍ਰਿਤਸਰ : ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਕਾਂਡ ਮਾਮਲੇ ''ਚ ਇਕ ਗ੍ਰਿਫਤਾਰ
Wednesday, Jun 20, 2018 - 09:00 PM (IST)

ਅੰਮ੍ਰਿਤਸਰ— ਇਥੋਂ ਦੇ ਬਹੁਤ ਚਰਚਿਤ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਕਾਂਡ ਮਾਮਲੇ 'ਚ ਇਕ ਦੋਸ਼ੀ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਦੇ ਦੋਸ਼ 'ਚ ਸੋਨੂੰ ਮੋਟਾ ਨਾਂ ਦੇ ਵਿਅਕਤੀ ਨੂੰ ਪੁਲਸ ਨੇ ਅੱਜ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਸ ਨੇ ਇਸ ਬਾਰੇ 'ਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਮਾਮਲੇ 'ਚ ਕੁੱਝ ਵੀ ਸਪੱਸ਼ਟ ਨਹੀਂ ਕਰ ਰਹੀ ਹੈ।