ਗੁਰੂ ਬਾਬਾ ਬੁੱਢਾ ਸਾਹਿਬ ਜੀ ਤੋਂ ਵਿਸ਼ਾਲ ਨਗਰ ਕੀਰਤਨ ਹੋਇਆ ਰਵਾਨਾ

Thursday, Oct 05, 2017 - 04:57 PM (IST)

ਗੁਰੂ ਬਾਬਾ ਬੁੱਢਾ ਸਾਹਿਬ ਜੀ ਤੋਂ ਵਿਸ਼ਾਲ ਨਗਰ ਕੀਰਤਨ ਹੋਇਆ ਰਵਾਨਾ

ਝਬਾਲ (ਹਰਬੰਸ ਲਾਲੂਘੁੰਮਣ,ਬਖਤਾਵਰ, ਭਾਟੀਆ) - ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅੱਜ ਰਵਾਨਾ ਹੋਇਆ। 
ਇਸ ਮੌਕੇ ਭਾਈ ਮਨਜੀਤ ਸਿੰਘ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਮੈਨੇਜਰ ਜਸਪਾਲ ਸਿੰਘ, ਸੁਖਵਰਸ ਸਿੰਘ ਪੰਨੂ, ਹਰਜੀਤ ਸਿੰਘ ਲਾਲੂਘੁੰਮਣ, ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਸ਼ਮਸ਼ੇਰ ਸਿੰਘ ਝਾਮਕਾ, ਬਾਬਾ ਸੋਹਨ ਸਿੰਘ ਕਾਰ ਸੇਵਾ ਵਾਲੇ, ਬਾਬਾ ਸ਼ਬੇਗ ਸਿੰਘ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਜਥੇ. ਨਿਸ਼ਾਨ ਸਿੰਘ ਦੋਦੇ, ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ, ਚੀਫ ਸਤਨਾਮ ਸਿੰਘ ਰਿਆੜ, ਦਲਜੀਤ ਸਿੰਘ ਭੋਜੀਆਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਨਿਹਾਲ ਸਿੰਘ, ਬਾਬਾ ਪੇ੍ਮ ਸਿੰਘ, ਜਸਾਬਕਾ ਮੀਤ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ, ਸਾਬਕਾ ਡਾਇ. ਦਲਜੀਤ ਸਿੰਘ ਅੈਮਾਂ, ਸ਼ਰਨਜੀਤ ਸਿੰਘ ਭੋਜੀਅਾਂ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਭੁੱਚਰ, ਜਥੇ. ਤੇਗਾ ਸਿੰਘ ਸੋਹਲ,ਸਰਪੰਚ ਮਨਜਿੰਦਰ ਸਿੰਘ ਅੈਮਾ ਸ਼ਾਮਲ ਸ਼ਾਮਲ ਹੋਏ,ਇਹ ਨਗਰ ਕੀਰਤਨ ਬਘਿਆੜੀ,ਅੱਡਾ ਝਬਾਲ, ਗੁ. ਬੀਬੀ ਵੀਰੋ ਜੀ, ਝਬਾਲ ਖੁਰਦ ਤੋਂ ਹੁੰਦਾ ਹੋਇਆ ਮੋੜ ਠੱਠਾ ਤੋਂ ਸ਼ਾਮ ਨੂੰ ਵਾਪਸ ਗੁਰਦੁਆਰਾ ਬੀੜ ਸਾਹਿਬ ਵਿਖੇ ਸੰਪਨ ਹੋਵੇਗਾ।


Related News