ਗੁਰਦੁਆਰੇ ''ਚ ਮੱਥਾ ਟੇਕਣ ਆਏ ਨੌਜਵਾਨ ਦੀ ਘਟੀਆ ਹਰਕਤ, ਗ੍ਰੰਥੀ ਨੇ ਰੰਗੇ ਹੱਥੀਂ ਕੀਤਾ ਕਾਬੂ

Monday, Oct 12, 2020 - 01:24 PM (IST)

ਗੁਰਦੁਆਰੇ ''ਚ ਮੱਥਾ ਟੇਕਣ ਆਏ ਨੌਜਵਾਨ ਦੀ ਘਟੀਆ ਹਰਕਤ, ਗ੍ਰੰਥੀ ਨੇ ਰੰਗੇ ਹੱਥੀਂ ਕੀਤਾ ਕਾਬੂ

ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਇਕ ਨੌਜਵਾਨ ਵੱਲੋਂ ਘਟੀਆ ਹਰਕਤ ਕੀਤੀ ਗਈ, ਜਿਸ ਨੂੰ ਗ੍ਰੰਥੀ ਸਿੰਘ ਵੱਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ : ਬੁਰੀ ਖ਼ਬਰ : 'ਪੰਜਾਬ' 'ਚ 'ਬਲੈਕ ਆਊਟ' ਦੀ ਸੰਭਾਵਨਾ, ਬਚਿਆ ਸਿਰਫ 3 ਦਿਨਾਂ ਦਾ ਕੋਲਾ

ਜਾਣਕਾਰੀ ਮੁਤਾਬਕ ਉਕਤ ਨੌਜਵਾਨ ਕਾਰ 'ਚ ਸਵਾਰ ਹੋ ਕੇ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਲਈ ਆਇਆ, ਜਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਸੁੱਟੇ ਗਏ। ਫਿਲਹਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਨੌਜਵਾਨ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਫਿਲਹਾਲ ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 'ਰਵਨੀਤ ਬਿੱਟੂ' ਦਾ ਕਾਫ਼ਲਾ ਹਾਦਸੇ ਦਾ ਸ਼ਿਕਾਰ, ਟਰੱਕ ਨਾਲ ਹੋਈ ਟੱਕਰ
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਗੁਰਲਾਲ ਬਰਾੜ' ਦੇ ਕਤਲ ਦੀ ਫੇਸਬੁੱਕ 'ਤੇ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ


author

Babita

Content Editor

Related News