ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

Saturday, Nov 30, 2024 - 03:44 PM (IST)

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

ਬਠਿੰਡਾ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦਾ ਵਿਆਹ ਬੀਤੇ ਸ਼ੁੱਕਰਵਾਰ ਬਠਿੰਡਾ ਦੇ ਇਕ ਨਿੱਜੀ ਰਿਜ਼ਾਰਟ 'ਚ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮਿਲੇਗਾ ਵੱਡਾ ਫ਼ਾਇਦਾ

PunjabKesari

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਕਈ ਕੈਬਨਿਟ ਮੰਤਰੀ ਸ਼ਾਮਲ ਹੋਏ। ਉੱਥੇ ਹੀ ਕਈ ਮੰਤਰੀਆਂ ਨੇ ਤਸਵੀਰਾਂ ਸਾਂਝੀਆਂ ਕਰਕੇ ਗੁਰਮੀਤ ਸਿੰਘ ਖੁੱਡੀਆਂ ਨੂੰ ਬੇਟੇ ਦੇ ਵਿਆਹ ਦੀਆਂ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਸਖ਼ਤ ਪਾਬੰਦੀ, ਇਸ ਤਾਰੀਖ਼ ਤੱਕ ਲਾਗੂ ਰਹਿਣਗੇ ਹੁਕਮ

PunjabKesari

ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਦੇ ਪੁੱਤਰ ਦੇ ਵਿਆਹ 'ਚ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਸ਼ਾਮਲ ਹੋਏ। ਦੱਸਣਯੋਗ ਹੈ ਕਿ ਗਰੁਮੀਤ ਸਿੰਘ ਖੁੱਡੀਆਂ ਬਠਿੰਡਾ ਤੋਂ ਲੋਕ ਸਭਾ ਦੇ ਉਮੀਦਵਾਰ ਸਨ ਅਤੇ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਹਰਾਇਆ ਸੀ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 
 


author

Babita

Content Editor

Related News