ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਬਾਦਲ
Friday, Nov 23, 2018 - 11:25 AM (IST)

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਅਤੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾ ਦੀ ਅਰੰਭਤਾ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਿਰਪਾਓ ਦੇ ਕੇ ਬਾਦਲ ਨੂੰ ਸਨਮਾਨਤ ਕੀਤਾ ਗਿਆ।