ਨਗਰ ਨਿਗਮ ਚੋਣਾਂ ਦੇ ਕਾਰਨ GNDU ਨੇ ਪ੍ਰੀਖਿਆਵਾਂ ਕੀਤੀਆਂ ਮੁਅੱਤਲ

Thursday, Dec 07, 2017 - 06:51 PM (IST)

ਅੰਮ੍ਰਿਤਸਰ— ਨਗਰ-ਨਿਗਮ ਚੋਣਾਂ ਨੂੰ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਚੱਲ ਰਹੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ 'ਚ ਬਦਲਾਅ ਕੀਤਾ ਹੈ। ਯੂਨੀਵਰਸਿਟੀ ਨੇ 8,9,16 ਦਸੰਬਰ ਨੂੰ ਹੋਣ ਵਾਲੀਆਂ ਸਾਰੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਮੁਅੱਤਲ ਕਰ ਦਿੱਤਾ ਹੈ।

PunjabKesariਜਾਣਕਾਰੀ ਮੁਤਾਬਕ 8,9 ਅਤੇ 16 ਨੂੰ ਰਿਹਰਸਲ ਦੇ ਚਲਦਿਆਂ ਯੂਨੀਵਰਸਿਟੀ ਨੇ ਉਕਤ ਪ੍ਰੀਖਿਆਵਾਂ ਨੂੰ ਮੁਅੱਤਲ ਕੀਤਾ ਹੈ। ਯੂਨੀਵਰਸਿਟੀ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਨਵੀਂਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ


Related News