ਬੀ.ਐੱਸ.ਐੱਫ. ਨੇ ਸਾਢੇ ਪੰਜ ਕਿਲੋ ਹੈਰੋਇਨ ਕੀਤੀ ਬਰਾਮਦ
Saturday, May 23, 2020 - 12:40 PM (IST)

ਗੁਰੂਹਰਸਹਾਏ (ਆਵਲਾ) : ਗੁਰੂਹਰਸਹਾਏ ਤੋਂ ਬੀ.ਐੱਸ.ਐੱਫ ਦੀ 124 ਬਟਾਲੀਅਨ ਵਲੋਂ ਸਾਢੇ ਪੰਜ ਕਿਲੋ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹੈਰੋਇਨ ਗੁਰੂਹਰਸਹਾਏ ਦੇ ਨਾਲ ਲੱਗਦੀ ਓਲਡ ਪੁਰਾਣੀ ਗਜਨੀ ਵਾਲਾ ਚੌਕੀ ਵਿਖੇ ਤੋਂ ਬਰਾਮਦ ਕੀਤੀ ਗਈ ਹੈ। ਇਸ ਕੌਮਾਂਤਰੀ ਕੀਮਤ ਸਾਢੇ ਸਤਾਈ ਕਰੋੜ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ : BSF ਨੇ ਕੌਮਾਂਤਰੀ ਸਰਹੱਦ ਤੋਂ 42 ਕਰੋੜ ਦੀ ਹੈਰੋਇਨ ਕੀਤੀ ਬਰਾਮਦ