ਸੁਖਬੀਰ ਵੱਲੋਂ CM ਮਾਨ ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨ 'ਤੇ ਭਖੀ ਸਿਆਸਤ, ਹੁਣ ਹਰਜੋਤ ਬੈਂਸ ਨੇ ਕੀਤਾ ਟਵੀਟ

Thursday, Jun 15, 2023 - 11:26 AM (IST)

ਸੁਖਬੀਰ ਵੱਲੋਂ CM ਮਾਨ ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨ 'ਤੇ ਭਖੀ ਸਿਆਸਤ, ਹੁਣ ਹਰਜੋਤ ਬੈਂਸ ਨੇ ਕੀਤਾ ਟਵੀਟ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਮਾਨ ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨ 'ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿੱਥੇ ਪਹਿਲਾਂ ਮੁੱਖ ਮੰਤਰੀ ਮਾਨ ਨੇ ਸੁਖਬੀਰ ਨੂੰ ਮੋੜਵਾਂ ਜਵਾਬ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀਆਂ ਦੀ Seniority List ਜਾਰੀ, ਪੜ੍ਹੋ ਕਿਸ ਨੂੰ ਮਿਲਿਆ ਕਿਹੜਾ ਨੰਬਰ

ਉੱਥੇ ਹੀ ਹੁਣ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਸੁਖਬੀਰ ਬਾਦਲ ਨੂੰ ਜਵਾਬ ਦਿੱਤਾ ਹੈ।  ਹਰਜੋਤ ਸਿੰਘ ਬੈਂਸ ਨੇ ਟਵੀਟ 'ਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਜੀ, ਆਪਣੀ ਪਾਰਟੀ ਦਾ ਭੋਗ ਪਾਉਣ ਤੋਂ ਬਾਅਦ ਹਾਲੇ ਵੀ ਤੁਸੀਂ ਹੰਕਾਰ 'ਚ ਹੋ? ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਤੋਂ ਬਾਅਦ ਮੁੱਖ ਮੰਤਰੀ ਮਾਨ ਜੀ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਨੇਤਾ ਹਨ। 

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਸੁਖਬੀਰ ਨੂੰ ਮੋੜਵਾਂ ਜਵਾਬ, 'ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਨਹੀਂ ਲੁੱਟਦਾ'

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News