ਪੰਜਾਬ ਵਿਧਾਨ ਸਭਾ ''ਚ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਸੂਬਾ ਵਾਸੀਆਂ ਨੂੰ ਵੱਡੀਆਂ ਉਮੀਦਾਂ
Wednesday, Mar 26, 2025 - 11:02 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਵੇਰੇ 11 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਾਲ 2025-26 ਲਈ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਨੂੰ ਲੈ ਕੇ ਪੰਜਾਬ ਵਾਸੀਆਂ ਨੂੰ ਕਾਫੀ ਉਮੀਦਾਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ
ਭਰੋਸੇਯੋਗ ਸੂਤਰਾਂ ਮੁਤਾਬਕ ਬਜਟ ਵਿਚ ਪੰਜਾਬ ਦੇ ਹਰ ਪਰਿਵਾਰ ਨੂੰ ਸਿਹਤ ਗਾਰੰਟੀ ਮਿਲ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ ਪੁੱਜਾ ਹਾਈਕੋਰਟ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੀਤੇ ਜਾ ਰਹੇ ਐਲਾਨ ਮੁਤਾਬਕ ਪੰਜਾਬ ਵਿਚ ਰਹਿਣ ਵਾਲੇ ਹਰ ਪਰਿਵਾਰ ਤਕ ਇਸ ਯੋਜਨਾ ਦਾ ਫਾਇਦਾ ਪਹੁੰਚੇਗਾ। ਹਰ ਪਰਿਵਾਰ ਨੂੰ ਇਸ ਯੋਜਨਾ ਤਹਿਤ ਲੱਖਾਂ ਰੁਪਏ ਦਾ ਫ਼ਾਇਦਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8