ਗਲਾਡਾ ਦੇ ਨਵੇਂ ਚੀਫ਼ ਹਰਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ

Tuesday, Sep 17, 2024 - 10:25 AM (IST)

ਗਲਾਡਾ ਦੇ ਨਵੇਂ ਚੀਫ਼ ਹਰਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ

ਲੁਧਿਆਣਾ (ਹਿਤੇਸ਼): ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਜਿਨ੍ਹਾਂ ਆਈ.ਏ.ਐੱਸ. ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ, ਉਨ੍ਹਾਂ ਦੀ ਜਗ੍ਹਾ ਆਏ ਨਵੇਂ ਅਧਿਕਾਰੀਆਂ ਨੇ ਚਾਰਜ ਸੰਭਾਲਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਤੋਂ ਬਾਅਦ ਹੁਣ ਗਲਾਡਾ ਦੇ ਨਵੇਂ ਚੀਫ਼ ਹਰਪ੍ਰੀਤ ਸਿੰਘ ਨੇ ਵੀ ਸੋਮਵਾਰ ਨੂੰ ਚਾਰਜ ਸੰਭਾਲ ਲਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਇਲਾਕੇ 'ਚ ਦਿਖਿਆ ਸ਼ੇਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਗਲਾਡਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਹਰਪ੍ਰੀਤ ਸਿੰਘ 2019 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ ਤੇ ਇਸ ਤੋਂ ਪਹਿਲਾਂ ਬਟਾਲਾ, ਅੰਮ੍ਰਿਤਸਰ ਦੇ ਐੱਸ.ਡੀ.ਐੱਮ., ਏ.ਡੀ.ਸੀ. ਅਤੇ ਨਗਰ ਨਿਗਮ ਕਮਿਸ਼ਨਰ ਰਹਿ ਚੁੱਕੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News