ਬੀਬਾ ਹਰਸਿਮਰਤ ਬਾਦਲ ਨੇ ਗੁਰਦੁਆਰਾ ਬੇਰ ਸਾਹਿਬ ਕੀਤੀ ਪੇਂਟ ਦੀ ਸੇਵਾ

Friday, Sep 27, 2019 - 06:36 PM (IST)

ਬੀਬਾ ਹਰਸਿਮਰਤ ਬਾਦਲ ਨੇ ਗੁਰਦੁਆਰਾ ਬੇਰ ਸਾਹਿਬ ਕੀਤੀ ਪੇਂਟ ਦੀ ਸੇਵਾ

ਸੁਲਤਾਨਪੁਰ ਲੋਧੀ (ਸੋਢੀ) : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਸ਼ਾਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 8 ਮਿੰਟ ਪ੍ਰਬੰਧਕੀ ਕੰਪਲੈਕਸ ਨੂੰ ਵਾਈਟ ਪੇਂਟ ਕਰਨ ਦੀ ਸੇਵਾ ਨਿਭਾਈ। ਇਸ ਸਮੇ ਉਨ੍ਹਾਂ ਨਾਲ ਬੀਬੀ ਜਗੀਰ ਕੌਰ, ਐੱਨ. ਕੇ. ਸ਼ਰਮਾ ਐੱਮ. ਐਲ. ਏ, ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ ਜਰਨੈਲ ਸਿੰਘ ਡੋਗਰਾਵਾਲ, ਇੰਜੀਨੀਅਰ ਸਵਰਨ ਸਿੰਘ, ਸੱਜਣ ਸਿੰਘ ਚੀਮਾ ਨੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਬੀਬਾ ਬਾਦਲ ਨੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ।


author

Gurminder Singh

Content Editor

Related News