ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
Tuesday, May 09, 2023 - 12:08 PM (IST)

ਅੰਮ੍ਰਿਤਸਰ (ਸਰਬਜੀਤ)- ਅਕਾਲੀ ਦਲ ਦੀ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਬੀਬੀ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ।
ਇਹ ਵੀ ਪੜ੍ਹੋ- ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਦੇ ਪ੍ਰਾਜੈਕਟ ਦਾ ਕੰਮ ਸ਼ੁਰੂ, ਮੌਜੂਦਾ ਪੀੜ੍ਹੀ ਦਾ ਸੁਫ਼ਨਾ ਪੂਰਾ ਹੋਣ ’ਚ ਦੇਰ
ਇੱਥੇ ਉਨ੍ਹਾਂ ਨੇ ਵਾਹਿਗੁਰੂ ਜੀ ਦਾ ਸ਼ੁਕਰਾਣਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਮੱਥਾ ਟੇਕਿਆ ਗਿਆ।
ਇਹ ਵੀ ਪੜ੍ਹੋ- ਲਾਪ੍ਰਵਾਹੀ ਦੀ ਹੱਦ! ਵੈਂਟੀਲੇਟਰ ਨਾ ਹੋਣ ਤੇ ਮਾਂ-ਪਿਓ ਨੂੰ ਦੇ ਦਿੱਤਾ ਐਂਬੂ ਬੈਗ, ਨਵਜਾਤ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।