“ਯੁੱਧ ਨਸ਼ੇ ਵਿਰੁੱਧ” ’ਤੇ ਹਰਸਿਮਰਤ ਕੌਰ ਦਾ ਬਿਆਨ, ਬਠਿੰਡਾ ਦੀ ਵੀਡੀਓ ਸਾਂਝੀ ਕਰ 'ਆਪ' ਨੂੰ ਘੇਰਿਆ

Monday, Feb 09, 2026 - 03:04 PM (IST)

“ਯੁੱਧ ਨਸ਼ੇ ਵਿਰੁੱਧ” ’ਤੇ ਹਰਸਿਮਰਤ ਕੌਰ ਦਾ ਬਿਆਨ, ਬਠਿੰਡਾ ਦੀ ਵੀਡੀਓ ਸਾਂਝੀ ਕਰ 'ਆਪ' ਨੂੰ ਘੇਰਿਆ

ਚੰਡੀਗੜ੍ਹ/ਬਠਿੰਡਾ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਟਵੀਟਰ ’ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਇਹ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ “ਯੁੱਧ ਨਸ਼ੇ ਵਿਰੁੱਧ” ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਬਠਿੰਡਾ 'ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਝੂਠੀ ਇਸ਼ਤਿਹਾਰਬਾਜ਼ੀ ਅਤੇ ਡਰਾਮੇ ਦੇ ਨਾਮ 'ਤੇ ਪੰਜਾਬ ਦੇ ਖਜ਼ਾਨੇ ਦਾ ਕਰੋੜਾਂ ਰੁਪਏ ਬਰਬਾਦ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਆਪ ਸਭ ਦੇ ਸਾਹਮਣੇ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News