ਅੱਜ ਪੰਜਾਬ ਦੌਰੇ 'ਤੇ ਰਹਿਣਗੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ
Friday, Jun 28, 2024 - 10:47 AM (IST)

ਚੰਡੀਗੜ੍ਹ (ਵੈੱਬ ਡੈਸਕ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਪੰਜਾਬ ਦੌਰੇ 'ਤੇ ਰਹਿਣਗੇ। ਇਸ ਦੌਰਾਨ ਉਹ ਡੇਰਾ ਬਿਆਸ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਰਾਮਤੀਰਥ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ।
ਇਹ ਖ਼ਬਰ ਵੀ ਪੜ੍ਹੋ - 37 ਕਰੋੜ ਲੋਕਾਂ ਨੂੰ ਝਟਕਾ! JIO ਮਗਰੋਂ ਹੁਣ Airtel ਨੇ ਵੀ ਮਹਿੰਗਾ ਕੀਤਾ ਰਿਚਾਰਜ
ਜਾਣਕਾਰੀ ਮੁਤਾਬਕ ਨਾਇਬ ਸੈਣੀ ਅੱਜ 11 ਵਜੇ ਡੇਰਾ ਬਿਆਸ ਵਿਚ ਪਹੁੰਚਣਗੇ। 11.40 ਵਜੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸਾਢੇ 12 ਵਜੇ ਉਹ ਰਾਮਤੀਰਥ ਜਾਣਗੇ। ਅੰਮ੍ਰਿਤਸਰ ਤੋਂ ਬਾਅਦ ਉਹ ਜਲੰਧਰ ਜਾਣਗੇ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਬਾਅਦ ਦੁਪਹਿਰ ਨੂੰ ਉਹ ਚੰਡੀਗੜ੍ਹ ਵਾਪਸ ਪਰਤਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8