ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

Friday, Oct 02, 2026 - 02:56 PM (IST)

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

ਜਲੰਧਰ (ਸੋਨੂੰ)-ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਉਤਰਾਧਿਕਾਰੀ ਹਜ਼ੂਰ ਜਗਦੀਪ ਸਿੰਘ ਗਿੱਲ ਸ਼ੁੱਕਰਵਾਰ ਨੂੰ ਜਲੰਧਰ ਦੇ ਮਾਡਲ ਟਾਊਨ ਪਹੁੰਚੇ, ਜਿੱਥੇ ਉਨ੍ਹਾਂ ਜ਼ੋਨਲ ਸੈਕਟਰੀ ਸੁਨੀਲ ਤਲਵਾਰ ਨਾਲ ਮਾਂ ਦਾ ਦਿਹਾਂਤ ਹੋਣ 'ਤੇ ਦੁੱਖ਼ ਸਾਂਝਾ ਕੀਤਾ। ਜਿਵੇਂ ਹੀ ਹਜ਼ੂਰ ਜਸਦੀਪ ਸਿੰਘ ਗਿੱਲ ਦੇ ਪਹੁੰਚਣ ਦੀ ਖ਼ਬਰ ਪਹੁੰਚੀ ਤਾਂ ਸੰਗਤ ਉਨ੍ਹਾਂ ਦੇ ਦਰਸ਼ਨਾਂ ਲਈ ਇਕੱਠੀ ਹੋਈ। ਹਜ਼ੂਰ ਸਾਹਿਬ ਮਾਡਲ ਟਾਊਨ ਵਿਖੇ ਸ਼ਮਸ਼ਾਨਘਾਟ ਵਿਚ ਪਹੁੰਚੇ ਸਨ।

PunjabKesari

ਦੱਸਣਯੋਗ ਹੈ ਕਿ ਸੰਸਥਾ ਦੇ ਜ਼ੋਨਲ ਸੈਕਟਰੀ ਸੁਨੀਲ ਤਲਵਾਰ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੇ ਅੰਤਿਮ ਸੰਸਕਾਰ ਦੌਰਾਨ ਡੇਰਾ ਬਿਆਸ ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। 

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News