ਪੰਜਾਬ 'ਚ ਗਰਮੀ ਦਾ ਕਹਿਰ! ਅਸਮਾਨ ਤੋਂ ਵਰ੍ਹਦੀ ਅੱਗ ਨੇ ਲਈ ਇਕ ਹੋਰ ਜਾਨ

Thursday, Jun 06, 2024 - 10:00 AM (IST)

ਮਾਨਸਾ (ਸੰਦੀਪ ਮਿੱਤਲ)- ਪੰਜਾਬ 'ਚ ਗਰਮੀ ਨਾਲ ਇਕ ਹੋਰ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਬਣਾਂਵਾਲੀ ਲਾਗੇ ਸੜਕ ’ਤੇ ਇਕ ਵਿਅਕਤੀ ਦੀ ਗਰਮੀ ਕਾਰਨ ਮੌਤ ਹੋ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹਨੇਰੀ ਤੂਫ਼ਾਨ ਵਿਚਾਲੇ ਮੌਸਮ ਵਿਭਾਗ ਦੀ ਭਵਿੱਖਬਾਣੀ, ਆਉਣ ਵਾਲੇ ਦਿਨਾਂ ਲਈ ਜਾਰੀ ਕੀਤਾ ਅਲਰਟ

ਜਾਣਕਾਰੀ ਅਨੁਸਾਰ ਮਾਨਸਾ ਦੇ ਵਾਰਡ ਨੰ. 6 ਦਾ ਵਾਸੀ ਪਰਮਜੀਤ ਸਿੰਘ ਲਿਫਾਫੇ ਵੇਚਣ ਦਾ ਕੰਮ ਕਰਦਾ ਸੀ। ਪਿੰਡ ਬਣਾਂਵਾਲੀ ਲਾਗੇ ਤੇਜ਼ ਧੁੱਪ ਤੇ ਗਰਮੀ ਕਾਰਨ ਉਸ ਨੂੰ ਦੌਰਾ ਪੈ ਗਿਆ ਅਤੇ ਉਸ ਨੇ ਸੜਕ ’ਤੇ ਡਿੱਗਦੇ ਹੀ ਦਮ ਤੋੜ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News