ਫਿਰੋਜ਼ਪੁਰ: ਤੇਜ਼ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ, ਵਧੀ ਠੰਡ

Sunday, Nov 15, 2020 - 03:44 PM (IST)

ਫਿਰੋਜ਼ਪੁਰ: ਤੇਜ਼ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ, ਵਧੀ ਠੰਡ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ 'ਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ ਅਤੇ ਅੱਜ ਦੁਪਹਿਰ ਫਿਰੋਜ਼ਪੁਰ ਤੇਜ਼ ਮੀਂਹ ਅਤੇ ਗੜੇਮਾਰੀ ਹੋਈ, ਜਿਸ 'ਚ ਮੌਸਮ ਇਕ ਦਮ ਠੰਡਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਪ੍ਰਦੂਸ਼ਿਤ ਧੂੰਏ ਦੇ ਕਾਰਨ ਦੂਰ-ਦੂਰ ਤੱਕ ਕੁੱਝ ਦਿਖਾਈ ਨਹੀਂ ਦੇ ਰਿਹਾ ਸੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਦੁਪਹਿਰ ਸਮੇਂ ਮੀਂਹ ਹੋਣ ਦੇ ਕਾਰਨ ਪ੍ਰਦੂਸ਼ਿਤ ਧੂਆਂ ਵੀ ਘੱਟ ਹੋ ਗਿਆ।

ਇਹ ਵੀ ਪੜ੍ਹੋ:  ਵੱਡੀ ਵਾਰਦਾਤ: ਸੰਗਰੂਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

PunjabKesari

ਇਹ ਵੀ ਪੜ੍ਹੋ: ਮੋਗਾ: ਪਟਾਕੇ ਨਾਲ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਦਿਖੀਆਂ ਲਪਟਾਂ


 


author

Shyna

Content Editor

Related News