ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

Friday, Jun 13, 2025 - 06:44 PM (IST)

ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਪਠਾਨਕੋਟ (ਧਰਮਿੰਦਰ)-ਪਠਾਨਕੋਟ ਦੇ ਨੰਗਲਪੁਰ ਥਾਣੇ ਅਧੀਨ ਆਉਂਦੇ ਪਿੰਡ ਹਲੇੜ ਵਿੱਚ ਭਾਰਤੀ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ, ਲੈਂਡਿੰਗ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਘਟਨਾ ਸਥਲ ਤੇ ਸੁਰੱਖਿਆ ਬਲ ਮੌਜੂਦ ਹਨ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਹਾਲਾਂਕਿ, ਕਿਸੇ ਵੀ ਅਧਿਕਾਰੀ ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਅਖ਼ੀਰਕਾਰ ਐਮਰਜੈਂਸੀ ਲੈਂਡਿੰਗ ਦੀ ਲੋੜ ਕਿਉਂ ਪਈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News