ਪੰਜਾਬ ਪੁਲਸ ਤੇ BSF ਦੀ ਵੱਡੀ ਕਾਮਯਾਬੀ, ਸਰਹੱਦ ਨੇੜਿਓਂ 26 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ

05/03/2024 8:17:24 PM

ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਅਤੇ ਪੰਜਾਬ ਪੁਲਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਮੋਦੇ ਵਿਚ 26 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ 30 ਬੋਰ ਦਾ ਪਿਸਤੌਲ, 37 ਜ਼ਿੰਦਾ ਰੌਂਦ ਅਤੇ 6 ਇੰਯੂਮਿਨੇਟ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ-  ਰੁੱਸੀ ਪਤਨੀ ਨੂੰ ਘਰ ਲਿਜਾ ਰਿਹਾ ਸੀ ਨੌਜਵਾਨ, ਰਾਹ 'ਚ ਹੀ ਵਾਪਰ ਗਿਆ ਭਾਣਾ

ਜਾਣਕਾਰੀ ਮੁਤਾਬਕ ਇਹ ਪਾਕਿਸਤਾਨ ਸਰਹੱਦ ਦੇ ਬਿਲਕੁਲ ਨੇੜੇ ਹੈ ਅਤੇ ਇਸ ਖੇਪ ਨੂੰ ਵੀ ਇਕ ਵੱਡੇ ਡਰੋਨ ਰਾਹੀਂ ਸੁੱਟਿਆ ਗਿਆ ਸੀ। ਪਿਛਲੇ ਇਕ ਹਫ਼ਤੇ ਦੌਰਾਨ ਬੀ. ਐੱਸ. ਐੱਫ. ਅਤੇ ਪੁਲਸ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਧਾਰਮਿਕ ਸਥਾਨ ਕੋਲ ਸਿਗਰਟ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News