ਹੈਰੋਇਨ ਸਮੱਗਲਰ ਗ੍ਰਿਫਤਾਰ

Tuesday, Jun 26, 2018 - 06:10 AM (IST)

ਹੈਰੋਇਨ ਸਮੱਗਲਰ ਗ੍ਰਿਫਤਾਰ

ਅੰਮ੍ਰਿਤਸਰ,  ਜੂਨ (ਸੰਜੀਵ)-  ਥਾਣਾ ਛੇਹਰਟਾ ਦੀ ਪੁਲਸ ਨੇ ਛਾਪਾਮਾਰੀ ਦੌਰਾਨ ਅਸ਼ੋਕ ਕੁਮਾਰ ਘੁੱਲਾ ਨਿਵਾਸੀ ਗੁਰੂ ਦੀ ਵਡਾਲੀ ਨੂੰ ਗ੍ਰਿਫਤਾਰ ਕੀਤਾ। ਤਾਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਪੁਲਸ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿਛ ਕਰ ਰਹੀ ਹੈ।


Related News